ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਵਾ ਸੁਸਾਇਟੀ ਨੇ ਰਾਸ਼ਨ ਵੰਡਿਆ

04:27 AM Dec 26, 2024 IST
ਪੀੜਤਾਂ ਨੂੰ ਰਾਸ਼ਨ ਅਤੇ ਸਾਮਾਨ ਵੰਡਣ ਮੌਕੇ ਹਾਜ਼ਰ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 25 ਦਸੰਬਰ
Advertisement

ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਮਾਛੀਵਾੜਾ ਰੋਡ ’ਤੇ ਗੜ੍ਹੀ ਦਾ ਪੁਲ ਨੇੜੇ 18 ਝੁੱਗੀਆਂ ਦੇ ਬਾਸ਼ਿੰਦਿਆਂ (ਜਿਨ੍ਹਾਂ ਦੇ ਘਰਾਂ ਨੂੰ ਅੱਗ ਲੱਗ ਗਈ ਸੀ) ਨੂੰ ਇੱਕ ਮਹੀਨੇ ਦਾ ਰਾਸ਼ਨ, ਕੱਪੜੇ ਅਤੇ ਲੋੜੀਂਦਾ ਸਾਮਾਨ ਵੰਡਿਆ ਹੈ। ਇਸ ਸਬੰਧ ਵਿੱਚ ਸੁਸਾਇਟੀ ਦੀ ਚੇਅਰਮੈਨ ਨੀਲ ਕਮਲ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੰਸਥਾ ਪਿਛਲੇ ਲੰਬੇ ਸਮੇਂ ਤੋਂ ਅਜਿਹੇ ਸਮਾਜ ਭਲਾਈ ਦੇ ਕੰਮ ਕਰਦੀ ਆ ਰਹੀ ਹੈ। ਸੁਸਾਇਟੀ ਵੱਲੋਂ ਹਰ ਮਹੀਨੇ 71 ਬੀਬੀਆਂ ਨੂੰ ਰਾਸ਼ਨ ਵੰਡਣ ਦੇ ਨਾਲ ਨਾਲ ਮੈਡੀਕਲ ਕੈਂਪ ਵੀ ਲਾਏ ਜਾਂਦੇ ਹਨ। ਇਸ ਮੌਕੇ ਰਾਘਵ ਬ੍ਰਦਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਇਹ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਦੀਪਕ ਅਰੋੜਾ, ਦਲਜੀਤ ਕੁਮਾਰ ਬੱਪਾ, ਦੀਪਕ ਆਨੰਦ, ਰਜਨੀਸ਼ ਸ਼ਰਮਾ, ਕਮਲ ਚੀਮਾ, ਭੁਪਿੰਦਰ ਸਿੰਘ ਭੋਲਾ ਤੇ ਜੈ ਵਰਮਾ ਆਦਿ ਹਾਜ਼ਰ ਸਨ।

 

Advertisement

Advertisement