ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਲਰ ਪਾਵਰ ਪ੍ਰਾਜੈਕਟ ਦੀ ਸ਼ੁਰੂਆਤ

04:48 AM Dec 25, 2024 IST
ਪੱਤਰ ਪ੍ਰੇਰਕਜਲੰਧਰ, 24 ਦਸੰਬਰ
Advertisement

ਡਿਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਕਲੱਬ ਵਿੱਚ ਸੋਲਰ ਪਾਵਰ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਨਵਾਂ ਕਮਰਾ ਵੀ ਕਲੱਬ ਮੈਂਬਰਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਕਲੱਬ ਵਿੱਚ 260 ਕਿਲੋਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪ੍ਰਾਜੈਕਟ ਲਾਇਆ ਜਾ ਰਿਹਾ ਹੈ, ਜੋ ਕਲੱਬ ਦੀ 80 ਫੀਸਦੀ ਦੇ ਕਰੀਬ ਬਿਜਲੀ ਦੀ ਲੋੜ ਪੂਰੀ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 15 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

Advertisement
Advertisement