ਸੰਤ ਖੁਸ਼ਹਾਲ ਸਿੰਘ ਨਮਿੱਤ ਪਾਠ ਦਾ ਭੋਗ ਭਲਕੇ
05:58 AM Jun 02, 2025 IST
ਬਹਾਦਰਜੀਤ ਸਿੰਘ/ਜਗਮੋਹਨ ਸਿੰਘਬਲਾਚੌਰ/ਰੂਪਨਗਰ, 1 ਜੂਨ
Advertisement
ਗੁਰਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ ਦੇ ਮੁਖੀ ਸੰਤ ਖੁਸ਼ਹਾਲ ਸਿੰਘ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਜੂਨ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਉਹ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਸੰਤ ਅਵਤਾਰ ਸਿੰਘ ਨੇ ਦੱਸਿਆ ਕਿ 3 ਜੂਨ ਨੂੰ ਸਵੇਰੇ 9:30 ਵਜੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਗੁਰਬਾਣੀ ਕੀਰਤਨ ਹੋਵੇਗਾ ਅਤੇ ਬਾਅਦ ਦੁਪਹਿਰ ਇੱਕ ਵਜੇ ਅੰਤਿਮ ਅਰਦਾਸ ਹੋਵੇਗੀ।
Advertisement
Advertisement