ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ: ਹੁੱਡਾ

07:07 AM Oct 10, 2023 IST

ਪੱਰਤ ਪ੍ਰੇਰਕ
ਜੀਂਦ, 9 ਅਕਤੂਬਰ
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੌਜੂਦਾ ਭਾਜਪਾ-ਜਜਪਾ ਸਰਕਾਰ ਨੇ ਗਰੀਬਾਂ ਨੂੰ ਰਾਸ਼ਨ, ਕਿਸਾਨਾਂ ਨੂੰ ਐੱਮਐੱਸਪੀ, ਬਜ਼ੁਰਗਾਂ ਨੂੰ ਪੈਨਸ਼ਨ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਆ ਦੇਣ ਤੋਂ ਵਾਂਝੇ ਰੱਖਿਆ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਨਿੱਤ ਦਿਨ ਜਾਰੀ ਕੀਤੇ ਜਾ ਰਹੇ ਫਰਮਾਨਾਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੋ ਚੁੱਕਿਆ ਹੈ। ਹਰ ਆਮ ਵਿਅਕਤੀ 2024 ਦੀ ਚੋਣਾਂ ਦੀ ਉਡੀਕ ਕਰ ਰਿਹਾ, ਜਿਸ ਵਿੱਚ ਕਾਂਗਰਸ ਦੀ ਸਰਕਾਰ ਦਾ ਬਣਨਾ ਤਹਿ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਬੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੈ।

Advertisement

Advertisement