ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਤੇ ਨਸ਼ੀਲੇ ਪਾਊਡਰ ਸਣੇ ਤਿੰਨ ਗ੍ਰਿਫ਼ਤਾਰ

07:30 AM May 26, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਮਈ
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਨਿਤਿਨ ਪਾਹਵਾ ਵਾਸੀ ਮੁਹੱਲਾ ਲੱਛਮੀ ਨਗਰ ਸਿਵਲ ਸਿਟੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਕਾਲਾ ਵਾਸੀ ਨੇੜੇ ਪੋਸਟ ਆਫਿਸ ਸਿਵਲ ਲਾਈਨ ਨੂੰ ਕਾਬੂ ਕਰਕੇ 0.8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਸੋਨੂੰ ਉਰਫ਼ ਢੋਇਆ ਵਾਸੀ ਜਵਾਹਰ ਨਗਰ ਕੈਂਪ ਨੂੰ 16 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ।

Advertisement

Advertisement