ਹੈਰੋਇਨ ਸਣੇ ਕਾਬੂ
05:32 AM Feb 04, 2025 IST
ਫਗਵਾੜਾ: ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਐੱਸਪੀ ਰੁਪਿੰਦਰ ਭੱਟੀ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪੁਲੀਸ ਨੇ ਰੋਹਿਤ ਪੁੱਤਰ ਮੋਹਣ ਲਾਲ ਵਾਸੀ ਖੜਕੂਵਾਲ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement