ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
06:40 AM Jun 10, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਜੂਨ
ਥਾਣਾ ਸਦਰ ਦੀ ਪੁਲੀਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਗੌਰਵ ਵਾਸੀ ਕਿਸ਼ੋਰ ਨਗਰ ਤੇ ਸਾਹਿਲ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਲੇਬਰ ਕਲੋਨੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਗੁਰਿੰਦਰ ਸਿੰਘ ਵਾਸੀ ਪਿੰਡ ਪੱਖੋਵਾਲ ਨੂੰ 4 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
Advertisement