For the best experience, open
https://m.punjabitribuneonline.com
on your mobile browser.
Advertisement

ਰਸਲਪੁਰ ਕੱਲਰ ਤੋਂ 10 ਪਰਿਵਾਰ ਕਾਂਗਰਸ ’ਚ ਸ਼ਾਮਲ

10:32 AM May 08, 2024 IST
ਰਸਲਪੁਰ ਕੱਲਰ ਤੋਂ 10 ਪਰਿਵਾਰ ਕਾਂਗਰਸ ’ਚ ਸ਼ਾਮਲ
ਪਰਿਵਾਰਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਂਦੇ ਹੋਏ ਗੁਰਜੀਤ ਸਿੰਘ ਔਜਲਾ। -ਫੋਟੋ: ਸੱਗੂ
Advertisement

ਅੰਮ੍ਰਿਤਸਰ: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਰਸੂਲਪੁਰ ਕੱਲਰ ਤੋਂ ਸਾਬਕਾ ਵਿਧਾਇਕ ਡਾ. ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰੇਰਨਾ ਅਤੇ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ 10 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਗੁਰਜੀਤ ਔਜਲਾ ਨੇ ਉਨ੍ਹਾਂ ਨੂੰ ਕਾਂਗਰਸ ਦੇ ਮਫਲਰ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਸ਼ਾਮਲ ਹੋਏ ਪਰਿਵਾਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਗੁਰਜੀਤ ਸਿੰਘ ਔਜਲਾ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×