For the best experience, open
https://m.punjabitribuneonline.com
on your mobile browser.
Advertisement

ਬੰਗਲੌਰ ਕੈਫੇ ਧਮਾਕੇ ਦੇ ਹਮਲਵਾਰ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ: ਐੱਨਆਈਏ

04:30 PM Mar 06, 2024 IST
ਬੰਗਲੌਰ ਕੈਫੇ ਧਮਾਕੇ ਦੇ ਹਮਲਵਾਰ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ  ਐੱਨਆਈਏ
Advertisement

ਨਵੀਂ ਦਿੱਲੀ, 6 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬੰਗਲੌਰ ਦੇ ਰਾਮੇਸ਼ਵਰਮ ਕੈਫੇ ਧਮਾਕੇ ’ਚ ਹਮਲਾਵਰ ਦੀ ਸੂਚਨਾ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।ਏਜੰਸੀ ਨੇ ਐਕਸ ’ਤੇ ਮਸ਼ਕੂਕ ਹਮਲਾਵਰ ਦੀ ਤਸਵੀਰ ਪੋਸਟ ਕੀਤੀ ਹੈ, ਜਿਸ 'ਚ ਉਹ ਟੋਪੀ, ਮਾਸਕ ਅਤੇ ਐਨਕਾਂ ਪਾ ਕੇ ਕੈਫੇ 'ਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ। ਏਜੰਸੀ ਨੇ ਫ਼ੋਨ ਨੰਬਰ ਅਤੇ ਈਮੇਲ ਆਈਡੀ ਨੂੰ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਇਨ੍ਹਾਂ ਰਾਹੀਂ ਲੋਕ ਇਸ ਵਿਅਕਤੀ ਬਾਰੇ ਜਾਣਕਾਰੀ ਭੇਜ ਸਕਦੇ ਹਨ।

Advertisement

Advertisement
Author Image

Advertisement
Advertisement
×