ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਬੱਸ 300 ਫੁੱਟ ਡੂੰਘੀ ਖੱਡ ’ਚ ਡਿੱਗਣ ਕਾਰਨ 36 ਯਾਤਰੀਆਂ ਦੀ ਮੌਤ ਤੇ 19 ਜ਼ਖ਼ਮੀ

01:19 PM Nov 15, 2023 IST

Advertisement

ਡੋਡਾ, 15 ਨਵੰਬਰ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਅੱਜ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਜ਼ਖ਼ਮੀ ਹੋ ਗਏ। ਇਨ੍ਹਾਂ ’ਚ 6 ਦੀ ਹਾਲਤ ਗੰਭੀਰ ਹੈ। ਹਾਦਸੇ ਦਾ ਸ਼ਿਕਾਰ ਬੱਸ ਨੰਬਰ ਜੇਕੇ02ਸੀਐੱਨ-6555 ’ਚੋਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।

Advertisement
Advertisement