For the best experience, open
https://m.punjabitribuneonline.com
on your mobile browser.
Advertisement

ਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦ

11:27 PM Aug 21, 2024 IST
ਮੌਨਸੂਨ ਦੌਰਾਨ ਹਿਮਾਚਲ ਨੂੰ 1 195 ਕਰੋੜ ਰੁਪਏ ਦਾ ਨੁਕਸਾਨ  55 ਸੜਕਾਂ ਬੰਦ
ਸ਼ਿਮਲਾ ਨੇੜੇ ਬਾਲੂਗੰਜ ’ਚ ਜ਼ਮੀਨ ਖਿਸਕਣ ਕਾਰਨ ਬੁੱਧਵਾਰ ਨੂੰ ਹੋਏ ਨੂਕਸਾਨ ਦੀ ਤਸਵੀਰ। ਫੋਟੋ: ਪੀਟੀਆਈ
Advertisement

ਸ਼ਿਮਲਾ, 21 ਅਗਸਤ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1,195 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਇਹ ਜਾਣਕਾਰੀ ਬੁੱਧਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਤੋਂ ਮਿਲੀ ਹੈ। ਇਸ ਮੌਨਸੂਨ ਸੀਜ਼ਨ ’ਚ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ’ਚ ਹੁਣ ਤੱਕ 139 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਲੂਗੰਜ ਨੇੜੇ ਜ਼ਮੀਨ ਖਿਸਕਣ ਕਾਰਨ ਖੇਤਰ ਦੀਆਂ ਕੁਝ ਸੜਕਾਂ ਬੰਦ ਹੋ ਗਈਆਂ ਅਤੇ ਪਾਣੀ ਦੀਆਂ ਪਾਈਪਾਂ, ਸੰਚਾਰ ਅਤੇ ਬਿਜਲੀ ਦੀਆਂ ਤਾਰਾਂ ਵਿੱਚ ਵਿਘਨ ਪਿਆ। -ਪੀਟੀਆਈ

Advertisement
Advertisement
Author Image

A.S. Walia

View all posts

Advertisement
×