ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ੌਜ ਵਿੱਚ ਭਰਤੀ ਦੇ ਨਾਂ ’ਤੇ 12 ਲੱਖ ਦੀ ਠੱਗੀ

08:49 AM Nov 24, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 23 ਨਵੰਬਰ
ਇਲਾਕੇ ਦੇ ਤਿੰਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਕਰਵਾਉਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਅਕਬਰ ਖਾਨ ਪੁੱਤਰ ਦੁੱਲਾ ਖਾਨ ਵਾਸੀ ਗਾਗਾ ਥਾਣਾ ਲਹਿਰਾਗਾਗਾ, ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਗਾਗਾ ਤੇ ਲਵਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਿਸ਼ਨਪੁਰ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਪੱਤਰ ਭੇਜ ਕੇ ਕਿਹਾ ਕਿ ਅਮੀਰ ਮੁਰਾ ਵਾਸੀ ਗੁਹਾਟੀ ਅਜਾਰਾ (ਅਸਾਮ) ਗੁਹਾਟੀ ਵੈਸਟ ਨੇ ਤਿੰਨੇ ਦਰਖ਼ਾਸਤੀਆਂ ਨੂੰ ਭਾਰਤੀ ਫੌਜ ਵਿੱਚ ਭਰਤੀ ਕਰਵਾਉਣ ਦਾ ਲਾਲਚ ਦੇ ਕੇ 12 ਲੱਖ ਦੀ ਠੱਗੀ ਮਾਰੀ। ਸਦਰ ਪੁਲੀਸ ਨੇ ਉਚ ਅਧਿਕਾਰੀਆਂ ਦੀ ਹਦਾਇਤ ’ਤੇ ਅਮੀਰ ਪੁਰਾ ਵਾਸੀ ਗੁਹਾਟੀ ਅਜਾਰਾ ਅਸਾਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement