For the best experience, open
https://m.punjabitribuneonline.com
on your mobile browser.
Advertisement

ਜੇਲ੍ਹ ਵਿੱਚ ਇਮਰਾਨ ਖਾਨ ਦੀ ਸੁਰੱਖਿਆ ’ਤੇ 12 ਲੱਖ ਰੁਪਏ ਮਹੀਨਾ ਖ਼ਰਚ

07:00 AM Apr 10, 2024 IST
ਜੇਲ੍ਹ ਵਿੱਚ ਇਮਰਾਨ ਖਾਨ ਦੀ ਸੁਰੱਖਿਆ ’ਤੇ 12 ਲੱਖ ਰੁਪਏ ਮਹੀਨਾ ਖ਼ਰਚ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਇਸਲਾਮਾਬਾਦ, 9 ਅਪਰੈਲ
ਪਾਕਿਸਤਾਨ ਵਿੱਚ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸੁਰੱਖਿਆ ’ਤੇ ਹਰੇਕ ਮਹੀਨੇ 12 ਲੱਖ ਰੁਪਏ ਦਾ ਖਰਚਾ ਆ ਰਿਹਾ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਲਾਹੌਰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਮੁਤਾਬਕ 71 ਸਾਲਾ ਇਮਰਾਨ ਖਾਨ ਨੂੰ ਜੇਲ੍ਹ ਕੰਪਲੈਕਸ ਦੇ ਅੰਦਰ ਵਿਸ਼ੇਸ਼ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜ ਲੱਖ ਰੁਪਏ ਦੀ ਲਾਗਤ ਨਾਲ ਇਕ ਵੱਖਰੀ ਸੀਸੀਟੀਵੀ ਕੈਮਰਾ ਪ੍ਰਣਾਲੀ ਸ਼ਾਮਲ ਹੈ। ਇਹ 7000 ਕੈਦੀਆਂ ਦੀ ਨਿਗਰਾਨੀ ਕਰਨ ਵਾਲੀ ਪ੍ਰਣਾਲੀ ਤੋਂ ਵੱਖ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×