For the best experience, open
https://m.punjabitribuneonline.com
on your mobile browser.
Advertisement

ਪਰਾਲੀ ਨੂੰ ਅੱਗ ਲਗਾਉਣ ਦੇ 129 ਕੇਸ ਦਰਜ

10:43 AM Oct 23, 2024 IST
ਪਰਾਲੀ ਨੂੰ ਅੱਗ ਲਗਾਉਣ ਦੇ 129 ਕੇਸ ਦਰਜ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 22 ਅਕਤੂਬਰ
ਪ੍ਰਸ਼ਾਸ਼ਨ ਨੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਖਿਲਾਫ਼ ਬੀਤੇ ਤਿੰਨ ਦਿਨ ਤੋਂ ਸ਼ੁਰੂ ਕੀਤੀ ਸਖਤ ਕਾਰਵਾਈ ਤਹਿਤ ਬੀਤੇ ਦਿਨ 129 ਕਿਸਾਨਾਂ ਖਿਲਾਫ਼ ਇੰਨੇ ਹੀ ਮਾਮਲੇ ਦਰਜ ਕੀਤੇ ਹਨ। ਇਸ ਨਾਲ ਇਨ੍ਹਾਂ ਤਿੰਨ ਦਿਨ ਵਿੱਚ 251 ਕਿਸਾਨਾਂ ਖਿਲਾਫ਼ 246 ਕੇਸ ਦਰਜ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਕੀਤੀ ਜਾ ਰਹੀ ਇਸ ਕਾਰਵਾਈ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮਾਲ ਵਿਭਾਗ ਦੇ ਪਟਵਾਰੀਆਂ ਆਦਿ ਨੂੰ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।

Advertisement

Advertisement
Advertisement
Author Image

Advertisement