ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ 13 ਹਜ਼ਾਰ ਪੋਲਿੰਗ ਬੂਥ ਸੰਵੇਦਨਸ਼ੀਲ: ਅਰਪਿਤ ਸ਼ੁਕਲਾ

07:30 AM May 18, 2024 IST

ਲੁਧਿਆਣਾ:

Advertisement

ਪੰਜਾਬ ਪੁਲੀਸ ਦੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਵੱਖ-ਵੱਖ ਹਲਕਿਆਂ ਵਿੱਚ ਕਰੀਬ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ ਕਰਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹ ਇੱਥੇ ਅੱਜ ਪੁਲੀਸ ਕਮਿਸ਼ਨਰ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਪੁਲੀਸ ਦੇ ਨਾਕਿਆਂ ਦੌਰਾਨ ਪਾਬੰਦੀਸ਼ੁਦਾ ਵਸਤਾਂ ਬਰਾਮਦ ਕਰਦਿਆਂ ਬਰਾਮਦਗੀ ਦੇ ਮਾਮਲੇ ਵਿੱਚ ਭਾਰਤ ਭਰ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਗਿਆ ਹੈ। -ਟਨਸ

Advertisement
Advertisement