ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਸ਼ਮੀਰ ’ਚ ਅਸੈਂਬਲੀ ਚੋਣਾਂ ਦੇ ਦੂਜੇ ਗੇੜ ਲਈ 14 ਉਮੀਦਵਾਰਾਂ ਹੋਰ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

11:05 PM Sep 03, 2024 IST
N

ਸ੍ਰੀਨਗਰ, 3 ਸਤੰਬਰ
ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ 14 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ ਜਿਸ ਨਾਮਜ਼ਦਗੀਆਂ ਦੀ ਕੁੱਲ ਗਿਣਤੀ ਵਧ ਕੇ 26 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪੜਾਅ ਤਹਿਤ ਕੁੱਲ 26 ਹਲਕਿਆਂ ’ਚ ਵੋਟਾਂ 25 ਸਤੰਬਰ ਨੂੰ ਪੈਣੀਆਂ ਹਨ। ਇਨ੍ਹਾਂ ਵਿੱਚੋਂ 15 ਹਲਕੇ ਵਾਦੀ ਜਿਸ ਵਿੱਚ ਸ੍ਰੀਨਗਰ, ਗਾਂਦਰਬਲ ਅਤੇ ਬਡਗਾਮ ਜ਼ਿਲ੍ਹੇ ਸ਼ਾਮਲ ਹਨ, ਵਿੱਚ ਪੈਂਦੇ ਹਨ। -ਪੀਟੀਆਈ

Advertisement

Advertisement