ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਾਕੇ ਬਣਾਉਣ ਵਾਲੀਆਂ ਦੋ ਫੈਕਟਰੀਆਂ ’ਚ ਹੋਏ ਧਮਾਕਿਆਂ ਵਿੱਚ 14 ਵਿਅਕਤੀਆਂ ਦੀ ਮੌਤ

11:00 PM Oct 17, 2023 IST

ਵਿਰਧੂਨਗਰ (ਤਾਮਿਲਨਾਡੂ), 17 ਅਕਤੂਬਰ
ਜ਼ਿਲ੍ਹੇ ਦੇ ਰੰਗਾਪਲਿਆਮ ਅਤੇ ਕਿਚਨਾਇਕਨਪੱਟੀ ਪਿੰਡ ਵਿੱਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਪੁਲੀਸ ਨੇ ਮੰਗਲਵਾਰ ਨੂੰ ਦੋ ਵੱਖ-ਵੱਖ ਧਮਾਕੇ ਹੋ ਗਏ।  ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਵੱਡੇ ਅੱਗ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ, ਜਨਿ੍ਹਾਂ ਵਿੱਚ 12 ਮਹਿਲਾ ਕਰਮਚਾਰੀ ਸ਼ਾਮਲ ਹਨ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਨਿ ਨੇ ਹਾਦਸਿਆਂ ਵਿੱਚ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪੀਟੀਆਈ

Advertisement

Advertisement