ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦਾ ਵਾਧਾ
10:00 PM Jun 23, 2023 IST
ਨਵੀਂ ਦਿੱਲੀ, 7 ਜੂਨ
Advertisement
ਕੈਬਨਿਟ ਨੇ ਵਰ੍ਹਾ 2023-24 ਲਈ ਅੱਜ ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਝੋਨੇ ਦਾ ਸਮਰਥਨ ਮੁੱਲ ਵਧ ਕੇ 2,183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਸਮਰਥਨ ਮੁੱਲ ਵਿੱਚ ਸਭ ਤੋਂ ਵੱਡਾ ਵਾਧਾ ਮੂੰਗੀ ਵਿੱਚ ਕੀਤਾ ਗਿਆ ਹੈ ਜਿਸ ਦਾ ਸਮਰਥਨ ਮੁੱਲ 8,558 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। –ਪੀਟੀਆਈ
Advertisement
Advertisement