ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

150 ਮੀਟਰ ਸੜਕ ਦਾ ਨਾਮ-ਓ-ਨਿਸ਼ਾਨ ਖਤਮ, ਕਿਨੌਰ ਤੇ ਸਪਿਤੀ ਵਾਦੀ ਦਾ ਸ਼ਿਮਲਾ ਨਾਲ ਸੰਪਰਕ ਟੁੱਟਿਆ

12:10 PM Sep 08, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 8 ਸਤੰਬਰ
ਕਿਨੌਰ ਅਤੇ ਸਪਿਤੀ ਰਾਸ਼ਟਰੀ ਰਾਜਮਾਰਗ ਨੂੰ ਨਿਗੁਲਸਾਰੀ ਨੇੜੇ ਸੜਕ ਦਾ ਵੱਡਾ ਹਿੱਸਾ ਧਸਣ ਤੋਂ ਬਾਅਦ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਕਰੀਬ 150 ਮੀਟਰ ਸੜਕ ਪੂਰੀ ਤਰ੍ਹਾਂ ਧਸ ਗਈ ਤੇ ਸਪੀਤੀ ਵੱਲ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਵੀਰਵਾਰ ਰਾਤ ਨੂੰ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ।

Advertisement

Advertisement
Advertisement
Advertisement