ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਡੋਦਰਾ ਵਿੱਚ ਕਿਸ਼ਤੀ ਪਲਟਣ ਕਾਰਨ 16 ਮੌਤਾਂ

07:24 AM Jan 19, 2024 IST

ਵਡੋਦਰਾ: ਗੁਜਰਾਤ ਦੇ ਵਡੋਦਰਾ ਦੀ ਇੱਕ ਝੀਲ ਵਿੱਚ ਕਿਸ਼ਤੀ ਪਲਟਣ ਕਾਰਨ 14 ਵਿਦਿਆਰਥੀ ਤੇ 2 ਅਧਿਆਪਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਤੇ ਅਧਿਆਪਕ ਹਰਨੀ ਝੀਲ ਵਿੱਚ ਪਿਕਨਿਕ ਮਨਾਉਣ ਆਏ ਸਨ। ਕੌਮੀ ਆਫਤ ਪ੍ਰਬੰਧਨ ਬਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਵਿਅਕਤੀ ਅਜੇ ਵੀ ਲਾਪਤਾ ਹਨ ਅਤੇ ਸਰਚ ਤੇ ਬਚਾਅ ਅਪਰੇਸ਼ਨ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਸੀ ਕਿ ਬੋਰਡ ਵਿੱਚ 23 ਵਿਦਿਆਰਥੀ ਅਤੇ ਚਾਰ ਅਧਿਆਪਕਾਂ ਸਣੇ 27 ਜਣੇ ਸ਼ਾਮਲ ਸਨ। ਪ੍ਰਧਾਨ ਮੰਤਰੀ ਨੇ ਐਕਸ ’ਤੇ ਕਿਹਾ,‘‘ਵਡੋਦਰਾ ਦੀ ਹਰਨੀ ਝੀਲ ਵਿੱਚ ਕਿਸ਼ਤੀ ਦੇ ਡੁੱਬਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।’’ -ਪੀਟੀਆਈ

Advertisement

Advertisement
Advertisement