For the best experience, open
https://m.punjabitribuneonline.com
on your mobile browser.
Advertisement

ਰਾਫਾਹ ’ਤੇ ਇਜ਼ਰਾਇਲੀ ਹਮਲੇ ’ਚ 16 ਹਲਾਕ

05:22 PM May 28, 2024 IST
ਰਾਫਾਹ ’ਤੇ ਇਜ਼ਰਾਇਲੀ ਹਮਲੇ ’ਚ 16 ਹਲਾਕ
Smoke rises following Israeli strikes during an Israeli military operation in Rafah, in the southern Gaza Strip, May 28, 2024. REUTERS/Hatem Khaled
Advertisement

ਕਾਹਿਰਾ, 28 ਮਈ

Advertisement

ਇਜ਼ਰਾਈਲ ਵੱਲੋਂ ਦੱਖਣੀ ਗਾਜ਼ਾ ਦੇ ਸ਼ਹਿਰ ਰਾਫਾਹ ’ਤੇ ਕੀਤੇ ਹਵਾਈ ਹਮਲਿਆਂ ’ਚ 16 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਕਾਰਨ ਹੁਣ ਤੱਕ 10 ਲੱਖ ਲੋਕ ਰਾਫਾਹ ਛੱਡ ਕੇ ਜਾ ਚੁੱਕੇ ਹਨ ਤੇ ਸ਼ਰਨਾਰਥੀ ਕੈਂਪਾਂ ਵਿੱਚ ਪਨਾਹ ਲੈ ਰਹੇ ਹਨ। ਇਸ ਤੋਂ ਪਹਿਲਾਂ ਲੰਘੇ ਐਤਵਾਰ ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ’ਚ 45 ਜਣਿਆਂ ਦੀ ਮੌਤ ਹੋ ਗਈ ਸੀ। -ਏਪੀ

Advertisement
Author Image

A.S. Walia

View all posts

Advertisement
Advertisement
×