ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ ਯੂਨੀਵਰਸਿਟੀ ’ਚ ਹੰਗਾਮਾ ਕਰਨ ’ਤੇ 16 ਵਿਦਿਆਰਥੀ ਹਿਰਾਸਤ ਵਿੱਚ ਲਏ

07:12 PM Jun 29, 2023 IST

ਜੈਪੁਰ, 28 ਜੂਨ

Advertisement

ਪੁਲੀਸ ਨੇ ਅੱਜ ਰਾਜਸਥਾਨ ਯੂਨੀਵਰਸਿਟੀ ਵਿੱਚ ਸਿੰਡੀਕੇਟ ਦੀ ਮੀਟਿੰਗ ਦੌਰਾਨ ਹੰਗਾਮਾ ਕਰਨ ਵਾਲੇ 16 ਵਿਦਿਆਰਥੀ ਹਿਰਾਸਤ ਵਿੱਚ ਲਏ। ਇਸ ਦੌਰਾਨ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਪੁਲੀਸ ਨੇ ਹਲਕੇ ਬਲ ਦੀ ਵਰਤੋਂ ਵੀ ਕੀਤੀ। ਪੁਲੀਸ ਨੇ ਦੱਸਿਆ ਕਿ ਸਿੰਡੀਕੇਟ ਮੀਟਿੰਗ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵੀਸੀ ਸਕੱਤਰੇਤ ਦੇ ਬਾਹਰ ਇਕੱਠੇ ਹੋ ਕੇ ਯੂਨੀਵਰਸਿਟੀ ਪ੍ਰਸ਼ਾਸਨ ‘ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਕੰਮ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਐਨਐਸਯੂਆਈ ਦੇ ਨੌਂ ਅਤੇ ਏਬੀਵੀਪੀ ਦੇ ਸੱਤ ਮੈਂਬਰ ਹਿਰਾਸਤ ਵਿੱਚ ਲਏ ਗਏ ਹਨ। -ਪੀਟੀਆਈ

Advertisement
Advertisement
Tags :
ਹੰਗਾਮਾਹਿਰਾਸਤਯੂਨੀਵਰਸਿਟੀਰਾਜਸਥਾਨਵਿੱਚਵਿਦਿਆਰਥੀ
Advertisement