For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਬੱਸ ਖੱਡ ਵਿੱਚ ਡਿੱਗਣ ਕਾਰਨ 17 ਸ਼ਰਧਾਲੂਆਂ ਦੀ ਮੌਤ ਤੇ 38 ਜ਼ਖ਼ਮੀ

11:09 AM Apr 11, 2024 IST
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਬੱਸ ਖੱਡ ਵਿੱਚ ਡਿੱਗਣ ਕਾਰਨ 17 ਸ਼ਰਧਾਲੂਆਂ ਦੀ ਮੌਤ ਤੇ 38 ਜ਼ਖ਼ਮੀ
Advertisement

ਕਰਾਚੀ, 11 ਅਪਰੈਲ
ਪਾਕਿਸਤਾਨ ਦੇ ਸਿੰਧ ਅਤੇ ਬਲੋਚਿਸਤਾਨ ਸੂਬਿਆਂ ਵਿਚ ਸਰਹੱਦੀ ਸ਼ਹਿਰ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38 ਜ਼ਖ਼ਮੀ ਹੋ ਗਏ। ਸ਼ਰਧਾਲੂ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲ੍ਹੇ ’ਚ ਦੂਰ-ਦੁਰਾਡੇ ਸਥਿਤ ਮੁਸਲਿਮ ਸੂਫੀ ਦਰਗਾਹ ਸ਼ਾਹ ਨੂਰਾਨੀ 'ਤੇ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਬੱਸ ਖੱਡ ’ਚ ਡਿੱਗ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਚਾਲਕ ਨੇ ਤਿੱਖੇ ਮੋੜ ’ਤੇ ਸੰਤੁਲਨ ਗੁਆ ਦਿੱਤਾ ਸੀ

Advertisement

Advertisement
Advertisement
Author Image

Advertisement