ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ-ਤੋੜ ਮਾਮਲੇ ਸਬੰਧੀ 19 ਗ੍ਰਿਫ਼ਤਾਰ

01:10 PM Aug 16, 2024 IST

ਕੋਲਕਾਤਾ, 16 ਅਗਸਤ
ਕੋਲਕਾਤਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭੰਨਤੋੜ ਅਤੇ ਹਿੰਸਾ ਦੇ ਸਬੰਧ ਵਿਚ ਹੁਣ ਤੱਕ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਸ਼ਹਿਰ ਦੀ ਅਦਾਲਤ ਨੇ 22 ਅਗਸਤ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਹਾਤੇ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਦਾਖਲ ਹੋ ਕੇ ਇਸ ਦੇ ਕੁਝ ਹਿੱਸਿਆਂ ਵਿੱਚ ਭੰਨ-ਤੋੜ ਕੀਤੀ। ਪਿਛਲੇ ਹਫ਼ਤੇ ਇਸੇ ਹਸਪਤਾਲ ਵਿੱਚ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ।

Advertisement

ਇਸ ਦੌਰਾਨ ਕੱਲਕਾਤਾ ਹਾਈ ਕੋਰਟ ਨੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ ਤੋੜ ਦੀ ਘਟਨਾ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ ਰਾਜ ਵਿੱਚ ਪ੍ਰਸ਼ਾਸਨ ਦੀ ਪੂਰੀ ਤਰ੍ਹਾਂ ਅਸਫਲਤਾ ਕਰਾਰ ਦਿੱਤਾ ਹੈ।

Advertisement
Advertisement