ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਵਿਚ ਕਰੋਨਾ ਦੇ 255 ਨਵੇਂ ਮਰੀਜ਼; ਤਿੰਨ ਦੀ ਮੌਤ

01:46 PM Aug 19, 2020 IST

ਪਾਲ ਸਿੰਘ ਨੌਲੀ

Advertisement

ਜਲੰਧਰ, 19 ਅਗਸਤ

ਕਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਜਲੰਧਰ ਜ਼ਿਲ੍ਹੇ ਵਿੱਚ ਅੱਜ 255 ਜਣਿਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਦਕਿ  ਤਿੰਨ ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 4690 ਹੋ ਗਈ ਹੈ ।

Advertisement

ਫਾਜ਼ਿਲਕਾ (ਪਰਮਜੀਤ ਸਿੰਘ): ਜ਼ਿਲ੍ਹੇ ‘ਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ‘ਚ ਕਰੋਨਾ ਦੇ 32 ਹੋਰ ਕੇਸ ਆਏ ਹਨ। ਸਿਵਲ ਸਰਜ਼ਨ ਫਾਜ਼ਿਲਕਾ ਡਾ. ਨਰੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਵਿੱਚ 16 ਫਾਜ਼ਿਲਕਾ, 13 ਅਬੋਹਰ, 2 ਜਲਾਲਾਬਾਦ ਸ਼ਹਿਰਾਂ ਅਤੇ ਆਲੇ ਦੁਆਲੇ ਦੇ ਪਿੰਡਾਂ ਨਾਲ ਸਬੰਧਤ ਕੇਸ ਹਨ। ਜਦਕਿ ਇਕ ਕੇਸ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਹੈ।

Advertisement
Tags :
ਕਰੋਨਾਜਲੰਧਰ:ਤਿੰਨਨਵੇਂਮਰੀਜ਼