1984 anti-Sikh riots 1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਵੱਲੋਂ ਫੈਸਲਾ 12 ਫਰਵਰੀ ਤੱਕ ਮੁਲਤਵੀ
12:55 PM Feb 07, 2025 IST
Advertisement
ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 7 ਫਰਵਰੀ
Advertisement
ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਦੇ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ ਆਪਣਾ ਫੈਸਲਾ 12 ਫਰਵਰੀ ਤੱਕ ਟਾਲ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਸੁਣਾਉਣਾ ਸੀ ਜੋ ਕਿ ਬੁੱਧਵਾਰ ਤੱਕ ਟਾਲ ਦਿੱਤਾ।
Advertisement
Advertisement