ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਮ ’ਤੇ 2.55 ਲੱਖ ਦੀ ਠੱਗੀ

08:38 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇੰਡਸਟਰੀਅਲ ਏਰੀਆ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਰਾਹੁਲ, ਮਨਪ੍ਰੀਤ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਅੰਬਾਲਾ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਉਸ ਨੂੰ ਵਰਕ ਵੀਜ਼ਾ ’ਤੇ ਨਿਊਜ਼ੀਲੈਂਡ ਭੇਜਣ ਲਈ 2.55 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ

Advertisement

Advertisement
Advertisement