For the best experience, open
https://m.punjabitribuneonline.com
on your mobile browser.
Advertisement

ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਔਰਤ ਸਣੇ 2 ਗ੍ਰਿਫ਼ਤਾਰ

02:33 PM Dec 13, 2023 IST
ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਔਰਤ ਸਣੇ 2 ਗ੍ਰਿਫ਼ਤਾਰ
N
Advertisement

ਨਵੀਂ ਦਿੱਲੀ, 13 ਦਸੰਬਰ
ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਕੈਨ ਨਾਲ ਪ੍ਰਦਰਸ਼ਨ ਕਰ ਰਹੇ ਪੁਰਸ਼ ਤੇ ਔਰਤ ਨੂੰ ਅੱਜ ਹਿਰਾਸਤ ਵਿਚ ਲਿਆ ਗਿਆ। ਪੁਲੀਸ ਦੱਸਿਆ ਕਿ ਨੀਲਮ (42) ਅਤੇ ਅਮੋਲ ਸ਼ਿੰਦੇ (25) ਨੂੰ ਟਰਾਂਸਪੋਰਟ ਭਵਨ ਦੇ ਸਾਹਮਣੇ ਤੋਂ ਹਿਰਾਸਤ 'ਚ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement