ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰ-ਪੂਰਬੀ ਦਿੱਲੀ ’ਚ ਇਮਾਰਤ ਡਿੱਗਣ ਕਾਰਨ 2 ਦੀ ਮੌਤ ਤੇ ਇਕ ਜ਼ਖ਼ਮੀ

11:50 AM Mar 21, 2024 IST

ਨਵੀਂ ਦਿੱਲੀ, 21 ਮਾਰਚ
ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ 'ਚ ਇਮਾਰਤ ਡਿੱਗਣ ਕਾਰਨ ਜੀਨਸ ਫੈਕਟਰੀ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਜੀਨਸ ਫੈਕਟਰੀ ਦੇ ਤਿੰਨੋਂ ਕਰਮਚਾਰੀ ਦੋ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਕੰਮ ਕਰ ਰਹੇ ਸਨ। ਦੋ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਤੜਕੇ 2.16 ਵਜੇ ਮਿਲੀ। ਇਹ ਪੁਰਾਣੀ ਇਮਾਰਤ ਸੀ। ਇਸ ਇਮਾਰਤ ਦੀ ਪਹਿਲੀ ਮੰਜ਼ਿਲ ਖਾਲ੍ਹੀ ਸੀ ਅਤੇ ਹੇਠਲੀ ਮੰਜ਼ਿਲ 'ਤੇ ਜੀਨਸ ਦੇ ਕੱਪੜੇ ਕੱਟਣ ਦਾ ਕੰਮ ਚੱਲ ਰਿਹਾ ਸੀ। ਮਲਬੇ ਹੇਠ ਦੱਬੇ ਤਿੰਨ ਮੁਲਾਜ਼ਮਾਂ ਨੂੰ ਬਾਹਰ ਕੱਢਿਆ ਗਿਆ ਅਤੇ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Advertisement

Advertisement
Advertisement