ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਵਿੱਚ ਬਜਟ ’ਤੇ ਚਰਚਾ ਲਈ 20 ਘੰਟੇ ਰੱਖੇ

08:18 PM Jul 22, 2024 IST

ਨਵੀਂ ਦਿੱਲੀ, 22 ਜੁਲਾਈ
ਲੋਕ ਸਭਾ ਦੀ ਬਿਜ਼ਨਸ ਐਡਵਾਇਜ਼ਰੀ ਕਮੇਟੀ ਨੇ ਰੇਲ, ਸਿੱਖਿਆ, ਸਿਹਤ, ਐਮਐਸਐਮਈ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਿਆਂ ਤੋਂ ਇਲਾਵਾ ਹੋਰ ਮੰਤਰਾਲਿਆਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਬਜਟ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ। ਬਜਟ ’ਤੇ ਬਹਿਸ ਲਈ ਕੁੱਲ 20 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਾਲੀ ਬੀਏਸੀ ਨੇ ਸੈਸ਼ਨ ਦੇ ਏਜੰਡੇ ਬਾਰੇ ਫੈਸਲਾ ਕੀਤਾ ਜਦਕਿ ਕੁਝ ਵਿਰੋਧੀ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜ ਮੰਤਰਾਲਿਆਂ ਤੋਂ ਗਰਾਂਟਾਂ ਦੀ ਮੰਗ ਸਬੰਧੀ ਉਨ੍ਹਾਂ ਨਾਲ ਜੁੜੇ ਕਈ ਮਾਮਲਿਆਂ ’ਤੇ ਚਰਚਾ ਕਰਨ ਦੀ ਇਜਾਜ਼ਤ ਮਿਲੇਗੀ। ਪੀਟੀਆਈ

Advertisement

Advertisement
Advertisement