For the best experience, open
https://m.punjabitribuneonline.com
on your mobile browser.
Advertisement

ਮਿੰਨੀ ਟਰੱਕ ਦੀ ਕਾਰ ਨਾਲ ਟੱਕਰ ਕਾਰਨ 22 ਜ਼ਖਮੀ

02:59 PM Sep 19, 2024 IST
ਮਿੰਨੀ ਟਰੱਕ ਦੀ ਕਾਰ ਨਾਲ ਟੱਕਰ ਕਾਰਨ 22 ਜ਼ਖਮੀ
Advertisement

ਮੰਡਿਆ (ਕਰਨਾਟਕ), 19 ਸਤੰਬਰ

Advertisement

ਇਥੇ ਇਕ ਮਿੰਨੀ ਟਰੱਕ ਦੀ ਕਾਰ ਨਾਲ ਟੱਕਰ ਹੋ ਜਾਣ ਕਾਰਨ 22 ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕੇਐਮ ਡੋਡੀ ਅਤੇ ਮਦੁਰ ਵਿਚਕਾਰ ਹੋਇਆ।

Advertisement

ਉਨ੍ਹਾਂ ਦੱਸਿਆ ਕਿ ਮਿੰਨੀ ਟਰੱਕ ਸਵਾਰੀਆਂ ਨਾਲ ਭਰਿਆ ਹੋਇਆ ਸੀ ਅਤੇ ਇੱਕ ਕਾਰ ਨਾਲ ਟਕਰਾ ਗਿਆ, ਜਿਸ ਵਿੱਚ ਚਾਰ ਲੋਕ ਸਵਾਰ ਸਨ। ਟੱਕਰ ਕਾਰਨ 22 ਵਿਅਕਤੀ ਜ਼ਖਮੀ ਹੋ ਗਏ ਅਤੇ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਹਾਦਸੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Author Image

Puneet Sharma

View all posts

Advertisement