ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਜ਼ਰਾਈਲ ’ਚ ਫਸੇ 230 ਭਾਰਤੀ ਅੱਜ ਰਾਤ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਦੇਸ਼ ਪਰਤਣਗੇ

01:31 PM Oct 12, 2023 IST

ਯੇਰੂਸ਼ਲਮ, 12 ਅਕਤੂਬਰ
ਇਜ਼ਰਾਈਲ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ਪਹਿਲੀ ਚਾਰਟਰ ਉਡਾਣ ਅੱਜ ਰਾਤ ਬੇਨ ਗੁਰੀਅਨ ਹਵਾਈ ਅੱਡੇ ਤੋਂ ਰਵਾਨਾ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਇਜ਼ਰਾਈਲ ਵਿੱਚ ਰਹਿਣ ਵਾਲੇ 230 ਭਾਰਤੀ ਅੱਜ ਰਾਤ 9 ਵਜੇ ਦੀ ਉਡਾਣ ਵਿੱਚ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ 'ਤੇ ਭਾਰਤ ਲਈ ਰਵਾਨਾ ਹੋਣਗੇ। ਭਾਰਤੀ ਦੂਤਘਰ ਨੇ ਵਿਸ਼ੇਸ਼ ਉਡਾਣ ਲਈ ਰਜਿਸਟਰਡ ਭਾਰਤੀ ਨਾਗਰਿਕਾਂ ਦੀ ਪਹਿਲੀ ਸੂਚੀ ਨੂੰ ਈਮੇਲ ਕੀਤਾ ਹੈ। ਦੂਜੇ ਰਜਿਸਟਰਡ ਲੋਕਾਂ ਨੂੰ ਆਉਣ ਵਾਲੀਆਂ ਉਡਾਣਾਂ ਲਈ ਦੱਸਿਆ ਜਾਵੇਗਾ।

Advertisement

Advertisement
Advertisement