ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ ਚੋਣਾਂ ਦੇ ਦੂਜੇ ਗੇੜ ਵਿਚ 239 ਉਮਦੀਵਾਰ ਚੋਣ ਮੈਦਾਨ ’ਚ

02:42 PM Sep 24, 2024 IST

ਸ੍ਰੀਨਗਰ, 24 ਸਤੰਬਰ

Advertisement

Jammu Kashmir Elections: ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਤਹਿਤ ਦੂਜੇ ਗੇੜ ਵਿਚ 26 ਸੀਟਾਂ ਲਈ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ। ਇਸ ਦੌਰਾਨ ਕਰੀਬ 25 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿਨ੍ਹਾਂ ਵਿਚ ਉਮਰ ਅਬਦੁੱਲਾ, ਜੰਮੂ ਕਸ਼ਮੀਰ ਕਾਂਗਰਸ ਕਮੇਟੀ ਦੇ ਪ੍ਰਧਾਨ ਤਾਰਿਕ ਅਹਿਮਦ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਰੈਨਾ ਵੀ ਹਨ।
ਦੂਜੇ ਗੇੜ ਤਹਿਤ ਛੇ ਜ਼ਿਲ੍ਹਿਆਂ ਅਧੀਨ ਆਉਂਦੀਆਂ 26 ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸੁਚਾਰੂ ਤਰੀਕੇ ਨਾਲ ਵੋਟਾਂ ਦਾ ਕੰਮ ਨੇਪਰੇ ਚਾੜ੍ਹਨ ਲਈ 3502 ਵੋਟ ਕੇਂਦਰ ਬਣਾਏ ਗਏ ਹਨ। -ਪੀਟੀਆਈ

Advertisement
Advertisement
Tags :
Jammu Kashmir Elections