ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਘਟਨਾ ਖ਼ਿਲਾਫ਼ ਆਈਐੱਮਏ ਵੱਲੋਂ 24 ਘੰਟਿਆਂ ਦੀ ਹੜਤਾਲ ਸ਼ੁਰੂ

12:08 PM Aug 16, 2024 IST

ਨਵੀਂ ਦਿੱਲੀ, 16 ਅਗਸਤ
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਰਕਾਰੀ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ 17 ਅਗਸਤ ਨੂੰ ਸਵੇਰੇ 6 ਵਜੇ ਤੋਂ ਦੇਸ਼ ਵਿਆਪੀ ਗੈਰ-ਐਮਰਜੈਂਸੀ ਸੇਵਾਵਾਂ ਨੂੰ 24 ਘੰਟੇ ਲਈ ਠੱਪ ਕਰਨ ਦਾ ਐਲਾਨ ਕੀਤਾ ਹੈ। ਮੈਡੀਕਲ ਬਾਡੀ ਨੇ ਦੇਰ ਰਾਤ ਜਾਰੀ ਬਿਆਨ ਵਿੱਚ ਕਿਹਾ ਕਿ ਜ਼ਰੂਰੀ ਸੇਵਾਵਾਂ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਐਮਰਜੰਸੀ ਵਾਰਡਾਂ ਨੂੰ ਚਾਲੂ ਰੱਖਿਆ ਜਾਵੇਗਾ। ਬਾਹਰੀ ਰੋਗੀ ਵਿਭਾਗ (ਓਪੀਡੀ) ਸੇਵਾਵਾਂ ਠੱਪ ਰਹਿਣਗੀਆ ਤੇ ਅਪਰੇਸ਼ਨ ਨਹੀਂ ਕੀਤੇ ਜਾਣਗੇ।

Advertisement

Advertisement
Advertisement