For the best experience, open
https://m.punjabitribuneonline.com
on your mobile browser.
Advertisement

19 ਕਿਲੋ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ ’ਚ 25.50 ਰੁਪਏ ਵਾਧਾ

12:39 PM Mar 01, 2024 IST
19 ਕਿਲੋ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ ’ਚ 25 50 ਰੁਪਏ ਵਾਧਾ
Advertisement

ਨਵੀਂ ਦਿੱਲੀ, 1 ਮਾਰਚ
ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਤਰਲ ਪੈਟਰੋਲੀਅਮ ਗੈਸ (ਐੱਲਪੀਜੀ) ਸਿਲੰਡਰ ਦੀਆਂ ਕੀਮਤ ਵਿਚ ਵਾਧੇ ਦਾ ਐਲਾਨ ਕੀਤਾ ਹੈ, ਜੋ 1 ਮਾਰਚ ਤੋਂ ਲਾਗੂ ਹੋ ਗਈਆਂ ਹਨ। ਸੂਤਰਾਂ ਮੁਤਾਬਕ 19 ਕਿਲੋ ਵਪਾਰਕ ਐੱਲਪੀਜੀ ਸਿਲੰਡਰ 'ਚ 25.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਵੱਖ-ਵੱਖ ਮੈਟਰੋ ਸ਼ਹਿਰਾਂ ਦੇ ਖਪਤਕਾਰਾਂ 'ਤੇ ਅਸਰ ਪਿਆ ਹੈ। ਹੁਣ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਐੱਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1795 ਰੁਪਏ ਹੋ ਗਈ ਹੈ।

Advertisement

Advertisement
Author Image

Advertisement
Advertisement
×