ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ ਹੋਣਗੀਆਂ: ਅਰਪਿਤ ਸ਼ੁਕਲਾ

07:58 AM May 16, 2024 IST

ਅੰਮ੍ਰਿਤਸਰ (ਟਨਸ): ਸਰਹੱਦੀ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਕੇਂਦਰੀ ਸੁਰੱਖਿਆ ਬਲਾਂ ਦੀਆਂ ਲਗਪਗ 250 ਕੰਪਨੀਆ ਤਾਇਨਾਤ ਹੋਣਗੀਆਂ। ਕੇਂਦਰੀ ਸੁਰਖਿਆ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਹਨ ਤੇ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਇਹ ਖੁਲਾਸਾ ਅੱਜ ਇੱਥੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕੀਤਾ। ਉਹ ਅੱਜ ਅੰਮ੍ਰਿਤਸਰ ਤੇ ਜਲੰਧਰ ਦੇ ਦੌਰੇ ’ਤੇ ਸਨ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀ, ਡੀਆਈਜੀ, ਸੀਪੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕੀਤੀਆਂ।

Advertisement

Advertisement