ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਨਲਾਈਨ ਗੇਮਿੰਗ ’ਤੇ 1 ਅਕਤੂਬਰ ਤੋਂ ਲਾਗੂ ਹੋਵੇਗਾ 28 ਫੀਸਦ ਟੈਕਸ: ਸੀਤਾਰਾਮਨ

09:22 PM Aug 02, 2023 IST

ਨਵੀਂ ਦਿੱਲੀ, 2 ਅਗਸਤ

Advertisement

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਆਨਲਾਈਨ ਗੇਮਿੰਗ ’ਚ ਦਾਅ ’ਤੇ ਲੱਗਣ ਵਾਲੀ ਸਮੁੱਚੀ ਰਾਸ਼ੀ ’ਤੇ 28 ਫੀਸਦ ਟੈਕਸ ਲਾਉਣ ਦਾ ਫ਼ੈਸਲਾ 1 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਸੀਤਾਰਾਮਨ ਨੇ ਜੀਐੱਸਟੀ ਕੌਂਸਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਮੀਟਿੰਗ ’ਚ ਦਿੱਲੀ, ਗੋਆ ਤੇ ਸਿੱਕਮ ਨੇ ਆਨਲਾਈਨ ਗੇਮਿੰਗ ਤੇ ਕੈਸੀਨੋ ’ਤੇ 28 ਫੀਸਦ ਟੈਕਸ ਲਾਉਣ ਦੇ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਹੈ। ਹਾਲਾਂਕਿ ਹੋਰ ਰਾਜਾਂ ਨੇ ਇਸ ਨੂੰ ਲਾਗੂ ਕਰਨ ਦੀ ਗੱਲ ਕਹੀ ਜਿਸ ਮਗਰੋਂ ਫ਼ੈਸਲਾ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Advertisement
Advertisement
Advertisement