ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਗਨਰੇਗਾ ਸਕੀਮ ਤਹਿਤ 29 ਕਰੋੜ ਖ਼ਰਚੇ: ਡੀਸੀ

11:57 AM Sep 18, 2024 IST

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ 60 ਸਾਂਝੇ ਜਲ ਤਲਾਬ ਮੁਕੰਮਲ ਹੋ ਚੁੱਕੇ ਹਨ ਅਤੇ 57 ਆਂਗਨਵਾੜੀ ਬਿਲਡਿੰਗਾਂ ਵਿੱਚੋਂ 8 ਮੁਕੰਮਲ ਹੋ ਚੁੱਕੀਆਂ ਹਨ ਅਤੇ ਬਾਕੀ ‘ਤੇ ਕੰਮ ਚੱਲ ਰਿਹਾ ਹੈ।ਉਨ੍ਰਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ ਵਲੋਂ ਵਿੱਤੀ ਸਾਲ 2024-25 ਦੌਰਾਨ ਮਹੀਨਾ ਅਪਰੈਲ 2024 ਤੋਂ ਹੁਣ ਤੱਕ ਲਗਭਗ 29 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ ਲਗਭਗ 22 ਕਰੋੜ ਰੁਪਏ ਲੇਬਰ ਅਤੇ 7 ਕਰੋੜ ਰੁਪਏ ਮਟੀਰੀਅਲ ’ਤੇ ਖਰਚ ਕੀਤਾ ਜਾ ਚੁੱਕਾ ਹੈ। -ਖੇਤਰੀ ਪ੍ਰਤੀਨਿਧ

Advertisement

Advertisement