ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਦੇਸ਼ਾਂ ਦੀ ਲੜੀ ਲਈ ਆਸਟਰੇਲੀਆ ਦੀ ਅੰਡਰ-19 ਮਹਿਲਾ ਟੀਮ ’ਚ ਭਾਰਤੀ ਮੂਲ ਦੀਆਂ 3 ਖਿਡਾਰਨਾਂ

02:06 PM Aug 23, 2024 IST
featuredImage featuredImage

ਮੈਲਬਰਨ (ਆਸਟਰੇਲੀਆ), 23 ਅਗਸਤ
ਕ੍ਰਿਕਟ ਆਸਟਰੇਲੀਆ ਨੇ ਬ੍ਰਿਸਬੇਨ ਵਿੱਚ 19 ਸਤੰਬਰ ਤੋਂ ਹੋਣ ਵਾਲੀ ਆਗਾਮੀ ਮਹਿਲਾ ਅੰਡਰ-19 ਤਿਕੋਣੀ ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ ਭਾਰਤੀ ਮੂਲ ਦੀਆਂ ਤਿੰਨ ਮੁਟਿਆਰਾਂ ਰਿਬਿਆ ਸਿਆਨ, ਸਮਰਾ ਡਲਵਿਨ ਅਤੇ ਹਸਰਤ ਗਿੱਲ ਸ਼ਾਮਲ ਹਨ। 15 ਖਿਡਾਰੀਆਂ ਦੀ ਮੁੱਖ ਕੋਚ ਸਾਬਕਾ ਆਸਟਰੇਲਿਆਈ ਖਿਡਾਰੀ ਕ੍ਰਿਸਟਨ ਬੀਮਸ ਨੂੰ ਬਣਾਇਆ ਗਿਆ ਹੈ। ਆਸਟਰੇਲੀਆ ਤੋਂ ਇਲਾਵਾ ਇਸ ਲੜੀ ਵਿੱਚ ਨਿਊਜ਼ੀਲੈਂਡ ਅਤੇ ਸ੍ਰੀਲੰਕਾ ਹਨ। ਇਸ 14 ਦਿਨਾਂ ਦੀ ਤਿਕੋਣੀ ਸੀਰੀਜ਼ 'ਚ ਆਸਟਰੇਲੀਆ ਚਾਰ ਟੀ-20 ਅਤੇ ਦੋ ਇਕ ਦਿਨਾਂ ਮੈਚ ਖੇਡੇਗਾ।

Advertisement

Advertisement