ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

02:55 PM Dec 17, 2023 IST

ਨਵੀਂ ਦਿੱਲੀ, 17 ਦਸੰਬਰ

Advertisement

ਭਾਰਤ ਵਿੱਚ ਕਰੋਨ ਦੇ 335 ਨਵੇਂ ਕੇਸ ਮਿਲਣ ਨਾਲ ਦੇਸ਼ ’ਚ ਲਾਗ ਦੇ ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 1,701 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ। ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਅਪਡੇਟ ਕੀਤੇ ਅੰਕੜਿਆਂ ਮੁਤਾਬਕ ਦੇਸ਼ ’ਚ ਕਰੋਨਾ ਕੇਸਾਂ ਦੀ ਗਿਣਤੀ 4,50,04,816 ਜਦਕਿ ਲਾਗ ਕਾਰਨ ਮ੍ਰਿਤਕਾਂ ਦੀ ਗਿਣਤੀ 5,33,316 ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਲਾਗ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵਧ ਕੇ 4,44,69,799 ਹੋ ਗਈ ਹੈ ਜਦਕਿ ਕੌਮੀ ਸਿਹਤਯਾਬੀ ਦਰ 98.81 ਫ਼ੀਸਦ ਹੈ। -ਪੀਟੀਆਈ

Advertisement
Advertisement
Advertisement