ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਮ ’ਤੇ 35 ਲੱਖ ਰੁਪਏ ਠੱਗੇ

08:15 AM Aug 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਥਾਣਾ ਸਾਈਬਰ ਕ੍ਰਾਈਮ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 35 ਲੱਖ ਰੁਪਏ ਠੱਗਣ ਵਾਲੇ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਗਣੇਸ਼ ਮੱਲ ਵਾਸੀ ਨਾਗੋਰ, ਰਾਜਸਥਾਨ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਖ ਕੇ ਵਿਅਕਤੀ ਨਾਲ ਵਿਦੇਸ਼ ਜਾਣ ਲਈ ਸੰਪਰਕ ਕੀਤਾ ਸੀ। ਉਸ ਕਿਹਾ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 35 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ।

Advertisement

Advertisement