ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਨੇ ਦਲਿਤਾਂ ਤੇ ਪੱਛੜੇ ਲੋਕਾਂ ਨੂੰ ਅਣਗੌਲਿਆ: ਜਸਵੀਰ ਗੜ੍ਹੀ

03:03 PM Jun 30, 2023 IST

ਐੱਸਐੱਸ ਸੱਤੀ

Advertisement

ਮਸਤੂਆਣਾ ਸਾਹਿਬ, 29 ਜੂਨ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਦਲਿਤ ਅਤੇ ਪੱਛੜੇ ਵਰਗਾਂ ਨੂੰ ਹਰ ਖੇਤਰ ਵਿਚ ਨਾਂਹਪੱਖੀ ਰਵੱਈਏ ਦੇ ਨਾਲ ਪਿੱਛੇ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ‘ਚ ਆਉਣ ਤੋਂ ਬਾਅਦ ਦਲਿਤ ਅਤੇ ਪੱਛੜੇ ਵਰਗਾਂ ਨੂੰ ਅੱਖੋਂ-ਪਰੋਖੇ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇਥੇ ਵਰਕਰਾਂ ਨਾਲ ਕੀਤੀ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਫ਼ੈਸਲਾ ਇਹ ਹੋਣਾ ਚਾਹੀਦਾ ਸੀ ਕਿ ਪੰਜਾਬ ਵਿਚ ਡਿਪਟੀ ਮੁੱਖ ਮੰਤਰੀ ਆਪਣੇ ਵੱਲੋਂ ਕੀਤੇ ਵਾਅਦੇ ਅਨੁਸਾਰ ਦਲਿਤ ਭਾਈਚਾਰੇ ਵਿੱਚੋਂ ਲਗਾਇਆ ਜਾਂਦਾ। ਉਨ੍ਹਾਂ ਵੱਲੋਂ 178 ਲਾਅ-ਅਫ਼ਸਰਾਂ ਦੀਆਂ ਪੋਸਟਾਂ ਕੱਢੀਆਂ ਗਈਆਂ। ਉਸ ‘ਚੋਂ ਵੀ ਐੱਸਸੀ ਭਾਈਚਾਰੇ ਨੂੰ ਅੱਖੋਂ ਪਰੋਖੇ ਰੱਖਿਆ।

Advertisement

Advertisement
Tags :
‘ਆਪ’ਅਣਗੌਲਿਆ:ਸਰਕਾਰਗੜ੍ਹੀਜਸਵੀਰਦਲਿਤਾਂਪੱਛੜੇਲੋਕਾਂ
Advertisement