For the best experience, open
https://m.punjabitribuneonline.com
on your mobile browser.
Advertisement

ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ

01:36 PM Jul 08, 2024 IST
ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ
Advertisement

ਚੰਡੀਗੜ੍ਹ, 8 ਜੁਲਾਈ
ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ 'ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement
Author Image

Puneet Sharma

View all posts

Advertisement