ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਵਾੜੀ ਫੈਕਟਰੀ ਧਮਾਕੇ ’ਚ 4 ਮਜ਼ਦੂਰਾਂ ਦੀ ਮੌਤ ਤੇ 10 ਗੰਭੀਰ ਜ਼ਖ਼ਮੀ

11:19 AM Mar 20, 2024 IST
ਫਾਈਲ ਫੋਟੋ।

ਰੇਵਾੜੀ (ਹਰਿਆਣਾ), 20 ਮਾਰਚ
ਰੇਵਾੜੀ ਦੇ ਧਾਰੂਹੇੜਾ ਉਦਯੋਗਿਕ ਖੇਤਰ ਵਿੱਚ ਸਥਿਤ ਕਲਪੁਰਜ਼ੇ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਜ਼ਖ਼ਮੀ ਹੋਏ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਤੋਂ ਵੱਧ ਦੀ ਹਾਲਤ ਨਾਜ਼ੁਕ ਹੈ। ਰੋਹਤਕ ਦੇ ਪੀਜੀਆਈਐੱਮਐੱਸ ਹਸਪਤਾਲ ਵਿੱਚ ਇਲਾਜ ਦੌਰਾਨ ਮੰਗਲਵਾਰ ਰਾਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਜੈ, 37 ਸਾਲਾ ਵਿਜੈ, 27 ਸਾਲਾ ਰਾਮੂ ਅਤੇ 38 ਸਾਲਾ ਰਾਜੇਸ਼ ਵਜੋਂ ਹੋਈ ਹੈ। ਚਾਰੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।

Advertisement

Advertisement