ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ਵਿੱਚ ਕਰੋਨਾ ਦੇ 46 ਨਵੇਂ ਕੇਸ, ਇਕ ਦੀ ਮੌਤ

07:04 PM Jul 25, 2020 IST

ਟ੍ਰਬਿਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਜੁਲਾਈ

Advertisement

ਕਰੋਨਾ ਦਾ ਕਹਿਰ ਜ਼ਿਲ੍ਹੇ ਵਿਚ ਨਿਰੰਤਰ ਵਧ ਰਿਹਾ ਹੈ। ਅੱਜ 46 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਇਕ ਕਰੋਨਾ ਪੀੜਤ ਦੀ ਮੌਤ ਵੀ ਹੋਈ ਹੈ, ਜਿਸ ਦੀ ਸ਼ਨਾਖਤ ਪਰਮਜੀਤ ਕੌਰ (49) ਵਾਸੀ ਏ ਬਲਾਕ ਰਣਜੀਤ ਐਵੇਨਿਊ ਦੱਸੀ ਗਈ ਹੈ। ਉਹ ਇਕ ਪ੍ਰਾਈੇਵੇਟ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਉਸ ਦੀ ਮੌਤ ਨਾਲ ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵਧ ਕੇ 66 ਹੋ ਗਿਆ ਹੈ। ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1491 ਹੋ ਗਈ ਹੈ, ਜਨਿ੍ਹਾਂ ਵਿਚੋਂ 1120 ਠੀਕ ਹੋ ਚੁੱਕੇ ਹਨ ਅਤੇ 305 ਜ਼ੇਰੇ ਇਲਾਜ ਹਨ।

 

Advertisement

 

 

Advertisement
Tags :
ਅੰਮ੍ਰਿਤਸਰਕਰੋਨਾਨਵੇਂਵਿੱਚ