ਨਵੀਂ ਦਿੱਲੀ, 26 ਜੁਲਾਈਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 48,661 ਨਵੇਂ ਕੇਸ ਆਉਣ ਨਾਲ ਦੇਸ਼ ਵਿੱਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 13,85,522 ਤੱਕ ਪੁੱਜ ਗਈ। ਇਸ ਸਮੇਂ ਦੌਰਾਨ 705 ਮਰੀਜ਼ਾਂ ਦੀ ਮੌਤ ਨਾਲ ਕੁੱਲ ਮੌਤਾਂ ਦਾ ਅੰਕੜਾ 32,063 ਤੱਕ ਪੁੱਜ ਗਿਆ ਹੈ।