ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦੀ ਪਿੰਡ ਡੱਲ ’ਚੋਂ 506 ਗ੍ਰਾਮ ਹੈਰੋਇਨ ਬਰਾਮਦ

08:56 AM Oct 06, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਪਾਰਟੀ ਨੇ ਅੱਜ ਸਰਹੱਦੀ ਖੇਤਰ ਦੇ ਪਿੰਡ ਡੱਲ ਦੇ ਕਿਸਾਨ ਅਜੀਤ ਸਿੰਘ ਦੇ ਖੇਤਾਂ ’ਚੋਂ 506 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜਾਂਚ ਅਨੁਸਾਰ ਇਹ ਨਸ਼ੀਲਾ ਪਦਾਰਥ ਕਿਸੇ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਹੈ| ਇਸ ਸਬੰਧੀ ਖਾਲੜਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement