ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦ

02:59 PM Jul 11, 2024 IST

ਫਿਰੋਜ਼ਪੁਰ, 11 ਜੁਲਾਈ
ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ਼ ਦੇ ਇੰਟੈਲੀਜੈਂਸ ਵਿੰਗ ਨੂੰ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਵਿੱਚ 570 ਗ੍ਰਾਮ ਹੈਰੋਇਨ ਮੌਜੂਦ ਸੀ। -ਏਐੱਨਆਈ

Advertisement

Advertisement
Advertisement