ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 7.6 ਲੱਖ ਠੱਗੇ

06:48 AM Jun 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਥਾਣਾ ਸੈਕਟਰ-34 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਦੇ ਮਾਮਲੇ ਵਿੱਚ ਸੈਕਟਰ-44 ਦੇ ਸਫੀਅਰ ਇਮੀਗ੍ਰੇਸ਼ਨ ਦੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਦੀਪ ਬਾਬੂ ਵਾਸੀ ਕੈਥਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 7.6 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਥਾਣਾ ਸੈਕਟਰ-34 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement