For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਦੀ ਗਵਾਦਰ ਬੰਦਰਗਾਹ ’ਚ ਅਤਿਵਾਦੀ ਹਮਲੇ ਕਾਰਨ 7 ਮਜ਼ਦੂਰਾਂ ਦੀ ਮੌਤ

01:24 PM May 09, 2024 IST
ਪਾਕਿਸਤਾਨ ਦੀ ਗਵਾਦਰ ਬੰਦਰਗਾਹ ’ਚ ਅਤਿਵਾਦੀ ਹਮਲੇ ਕਾਰਨ 7 ਮਜ਼ਦੂਰਾਂ ਦੀ ਮੌਤ
Advertisement

ਕਰਾਚੀ, 9 ਮਈ
ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਖੇਤਰ ਵਿਚ ਸਥਿਤ ਬੰਦਰਗਾਹ ਸ਼ਹਿਰ ਗਵਾਦਰ ਵਿਚ ਅੱਜ ਅਤਿਵਾਦੀ ਹਮਲੇ ਵਿਚ ਘੱਟੋ-ਘੱਟ 7 ਮਜ਼ਦੂਰ ਮਾਰੇ ਗਏ। ਸੁਰਬੰਦਰ ਇਲਾਕੇ 'ਚ ਗਵਾਦਰ ਫਿਸ਼ ਹਾਰਬਰ ਨੇੜੇ ਇਮਾਰਤ 'ਤੇ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ, ਜਿਸ 'ਚ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਇਸ ਹਮਲੇ 'ਚ ਮਾਰੇ ਗਏ ਅਤੇ ਜ਼ਖਮੀ ਹੋਏ ਵਿਅਕਤੀ ਇਲਾਕੇ 'ਚ ਵਾਲ ਕੱਟਣ ਦੀ ਦੁਕਾਨ 'ਤੇ ਕੰਮ ਕਰਦੇ ਸਨ। ਉਹ ਖਾਨੇਵਾਲ, ਪੰਜਾਬ ਦਾ ਵਸਨੀਕ ਸੀ। ਪੁਲੀਸ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਗਵਾਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Advertisement

Advertisement
Author Image

Advertisement
Advertisement
×